ਪਟਿਆਲਾ ਵਿਖੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼ - ਹਿੰਦੂ ਤਖਤ ਦੇ ਅਹੁਦੇਦਾਰਾਂ ਨੇ ਸ਼ਹਿਰ ਵਿੱਚ ਪ੍ਰਦਰਸ਼ਨ

🎬 Watch Now: Feature Video

thumbnail

By

Published : Jan 24, 2022, 8:21 PM IST

ਪਟਿਆਲਾ: ਪਟਿਆਲਾ ਵਿਖੇ ਸ਼੍ਰੀ ਕਾਲੀ ਮਾਤਾ ਮੰਦਰ (kali mata mandir patiala) ਵਿੱਚ ਬੇਅਦਬੀ ਦੀ ਕੋਸ਼ਿਸ਼ (try to sacrilege in mandir) ਕੀਤੀ ਗਈ। ਜਿਸ ਮੁਲਜ਼ਮ ਨੂੰ ਮੌਕੇ ’ਤੇ ਪਕੜ ਲਿਆ ਗਿਆ ਤੇ ਇੱਕ ਹਿੰਦੂ ਸੰਗਠਨ ਦੇ ਕਾਰਕੁੰਨਾਂ ਨੇ ਉਸ ਦੀ ਸੜਕ ਵਿਚਕਾਰ ਮਾਰਕੁੱਟ ਵੀ ਕੀਤੀ। ਪਰ ਮੌਕੇ 'ਤੇ ਪਹੁੰਚੀ ਪੁਲਿਸ ਨੇ ਉਸ ਨੂੰ ਹਿਰਾਸਤ 'ਚ ਲੈ ਲਿਆ। ਇਹ ਘਟਨਾ ਸੋਮਵਾਰ ਦੁਪਹਿਰ 2:07 ਵਜੇ ਪਟਿਆਲਾ ਦੇ ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ 'ਚ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਹੈ। ਐਸ.ਪੀ ਸਿਟੀ ਹਰਪਾਲ ਸਿੰਘ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਘਟਨਾ ਨੂੰ ਲੈ ਕੇ ਰੋਸ ਪ੍ਰਗਟ ਕਰ ਰਹੇ ਹਿੰਦੂ ਤਖਤ ਦੇ ਅਹੁਦੇਦਾਰਾਂ ਨੇ ਸ਼ਹਿਰ ਵਿੱਚ ਪ੍ਰਦਰਸ਼ਨ (protest by hindu takhat) ਵੀ ਕੀਤਾ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.