ਹੁਸ਼ਿਆਰਪੁਰ: ਪਾਵਰ ਹਾਊਸ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ - ਪਾਵਰ ਹਾਊਸ ਹੁਸ਼ਿਆਰਪੁਰ

🎬 Watch Now: Feature Video

thumbnail

By

Published : Mar 17, 2020, 11:25 PM IST

ਮੁਕੇਰੀਆਂ ਹਾਈਡਲ ਨਹਿਰ ਦੇ ਪਾਵਰ ਹਾਊਸ ਨੰਬਰ 3 ਦੇ ਗੇਟਾਂ 'ਚੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨਾਲ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਪਾਵਰ ਹਾਊਸ ਨੰਬਰ 3 ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਲਾਸ਼ ਨੂੰ ਪਾਵਰ ਹਾਊਸ 'ਚੋਂ ਬਾਹਰ ਕੱਢਿਆ ਗਿਆ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.