ਬਠਿੰਡਾ ਦੀ ਸਬਜ਼ੀ ਮੰਡੀ 'ਚ ਸ਼ਰੇਆਮ ਉੱਡ ਰਹੀਆਂ ਨੇ ਸਮਾਜਿਕ ਦੂਰੀ ਦੀਆਂ ਧੱਜੀਆਂ - ਮਾਰਕੀਟ ਕਮੇਟੀ ਦੇ ਚੇਅਰਮੈਨ ਬਠਿੰਡਾ
🎬 Watch Now: Feature Video
ਬਠਿੰਡਾ: ਜ਼ਿਲ੍ਹੇ ਵਿੱਚ ਕੋਰੋਨਾ ਦਾ ਗ੍ਰਾਫ ਦਿਨੋਂ ਦਿਨ ਉੱਚਾ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਸ਼ਹਿਰ ਦੀ ਸਬਜ਼ੀ ਮੰਡੀ ਵਿੱਚ ਕੋਰੋਨਾ ਰੋਕਥਾਮ ਦੀਆਂ ਹਦਾਇਤਾਂ ਦੀ ਉਲੰਘਣਾ ਆਮ ਵੇਖੀ ਜਾ ਸਕਦੀ ਹੈ। ਸਬਜ਼ੀ ਮੰਡੀ ਵਿੱਚ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਲੋਕ ਸਮਾਜਿਕ ਦੂਰੀਆਂ ਦੀਆਂ ਧੱਜੀਆਂ ਉਡਾਉਂਦੇ ਵੇਖੇ ਗਏ। ਇਸ ਬਾਰੇ ਜਦੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਨਾਲ ਗੱਲ ਕਰਨੀ ਚਾਹੀ ਤਾਂ ਉਹ ਆਪਣੇ ਦਫ਼ਤਰ ਵਿੱਚ ਨਹੀਂ ਮਿਲੇ।