ਲੌਕਡਾਊਨ: ਚੰਡੀਗੜ੍ਹ 'ਚ ਘਰ-ਘਰ ਪਹੁੰਚਾਈ ਜਾ ਰਹੀ ਹੈ ਸਬਜ਼ੀ - chandiarh news
🎬 Watch Now: Feature Video
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਆਮ ਲੋਕਾਂ ਲਈ ਸਬਜ਼ੀਆਂ ਘਰ-ਘਰ ਪਹੁੰਚਾਈਆਂ ਜਾ ਰਹੀਆਂ ਹਨ। ਇਸ ਬਾਰੇ ਸਬਜ਼ੀ ਵਿਕਰੇਤਾ ਨੇ ਦੱਸਿਆ ਕਿ ਉਹ ਸਵੇਰੇ 8 ਵਜੇ ਤੋਂ ਸ਼ਾਮ ਤੱਕ ਪੂਰਾ ਦਿਨ ਸੈਕਟਰਾਂ ਵਿੱਚ ਜਾ ਕੇ ਘਰ-ਘਰ ਸਬਜ਼ੀਆਂ ਪਹੁੰਚਾ ਰਹੇ ਹਨ। ਉੱਥੇ ਹੀ ਪ੍ਰਸ਼ਾਸਨ ਦੇ ਇਸ ਉਪਰਾਲੇ ਬਾਰੇ ਸਥਾਨਕ ਲੋਕਾਂ ਨੇ ਕਿਹਾ ਕਿ ਸਰਕਾਰ ਦਾ ਉਨ੍ਹਾਂ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ।