ਯੂਥ ਸਿਟੀ ਆਫ਼ ਕੌਂਸਲ ਵੱਲੋਂ ਕੋਰੋਨਾ ਪ੍ਰਤੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ - ਕੋਰੋਨਾ ਪ੍ਰਤੀ ਜਾਗਰੂਕ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ’ਚ ਯੂਥ ਸਿਟੀ ਆਫ਼ ਕੌਂਸਲ ਦੇ ਮੈਂਬਰ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਯੂਥ ਸਿਟੀ ਆਫ਼ ਕੌਂਸਲ ਦੇ ਮੈਂਬਰ ਵੱਲੋਂ ਘੰਟਾ ਘਰ ਚੌਕ ਵਿਖੇ ਬੈਨਰ ਫੜ੍ਹ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ ਤੇ ਸਾਵਧਾਨੀਆਂ ਵਰਤਨ ਲਈ ਅਪੀਲ ਕੀਤੀ ਗਈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੀ ਲੋਕ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਨੂੰ ਹਰਾਇਆ ਜਾ ਸਕੇ।