ਚੋਣਾਂ ਹਾਰ ‘ਚੋਂ ਬਾਅਦ ਕਾਂਗਰਸੀਆਂ ਦੀ ਮੀਟਿੰਗ - ਕਾਂਗਰਸ ਦਾ ਪ੍ਰਧਾਨ
🎬 Watch Now: Feature Video
ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਮਿਲੀ ਹਾਰ ਤੋਂ ਬਾਅਦ ਕਾਂਗਰਸ ਪਰਾਟੀ (Congress Party) ਲਗਾਤਾਰ ਮੰਥਨ ਕਰ ਰਹੀ ਹੈ। ਉੱਥੇ ਹੀ ਪੰਜਾਬ ਕਾਂਗਰਸ ਦੇ ਲੀਡਰਾਂ ਵੱਲੋਂ ਇੱਕ ਮੀਟਿੰਗ ਕੀਤੀ ਜਾ ਰਹੀ ਹੈ, ਇਸ ਮੌਕੇ ਕਾਂਗਰਸ ਦੀ ਆਗੂ ਕਮਲਜੀਤ ਬਰਾੜ ਨੇ ਕਿਹਾ ਕਿ ਜਿਸ ਵਿੱਚ ਇਨ੍ਹਾਂ ਚੋਣਾਂ ਵਿੱਚ ਮਿਲੀ ਹਾਰ ਦੇ ਕਾਰਨਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਉਨ੍ਹਾਂ ਕਮੀਆ ਨੂੰ ਦੂਰ ਵੀ ਕੀਤਾ ਜਾਵੇ ਤਾਂ ਜੋ ਮੁੜ ਪੰਜਾਬ ਅੰਦਰ ਕਾਂਗਰਸ ਪਾਰਟੀ ਨੂੰ ਖੜ੍ਹਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਮੁੜ ਤੋਂ ਪੰਜਾਬ ਕਾਂਗਰਸ ਦਾ ਪ੍ਰਧਾਨ (President of the Punjab Congress) ਦੀ ਪਾਰਟੀ ਹਾਈਕਮਾਂਡ ਨੂੰ ਅਪੀਲ ਵੀ ਕੀਤੀ ਹੈ।
Last Updated : Feb 3, 2023, 8:21 PM IST