ਮਾਨ ਦੇ ਸਹੁੰ ਚੁੱਕ ਸਮਾਗਮ ਮੌਕੇ ਭਾਵੁਕ ਹੋਏ ਕਾਂਗਰਸੀ - ਮਾਨ ਦੇ ਸਹੁੰ ਚੁੱਕ ਸਮਾਗਮ ਮੌਕੇ ਭਾਵੁਕ ਹੋਏ ਕਾਂਗਰਸੀ
🎬 Watch Now: Feature Video
ਖਟਕੜ ਕਲਾਂ: ਮੁੱਖ ਮੰਤਰੀ ਦੇ ਅਹੁਦੇ ਦੇ ਲਈ ਭਗਵੰਤ ਮਾਨ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕ ਲਈ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਨਵੇਂ ਸੀਐੱਮ ਬਣ ਗਏ ਹਨ। ਸਹੁੰ ਚੁੱਕ ਦੇ ਨਾਲ ਭਗਵੰਤ ਮਾਨ 16ਵੀਂ ਵਿਧਾਨ ਸਭਾ ਦੇ ਮੁੱਖ ਮੰਤਰੀ ਬਣ ਗਏ ਹਨ। ਸ਼ਹੀਦ ਦੀ ਧਰਤੀ ਨੂੰ ਸਰਕਾਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁੱਕਵਾਈ ਗਈ। ਇਸ ਮੌਕੇ ਕਾਂਗਰਸੀ ਆਗੂ ਪੱਤਰਕਾਰਾਂ ਨਾਲ ਕਰਦੇ ਹੋਏ ਭਾਵੁਕ ਹੁੰਦੇ ਨਜ਼ਰ ਆਏ।
Last Updated : Feb 3, 2023, 8:20 PM IST
TAGGED:
ਭਗਵੰਤ ਮਾਨ