ਮੈਨੇਜਮੈਂਟ ਦੀਆਂ ਵਧੀਕੀਆਂ ਖ਼ਿਲਾਫ਼ PRTC ਦੇ ਕੱਚੇ ਮੁਲਾਜ਼ਮਾਂ ਦਾ ਪ੍ਰਦਰਸ਼ਨ

By

Published : Apr 8, 2022, 2:23 PM IST

Updated : Feb 3, 2023, 8:22 PM IST

thumbnail

ਬਠਿੰਡਾ: ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ (Raw employees of PRTC and PUNBUS) ਵੱਲੋਂ ਬਠਿੰਡਾ ਦੇ ਬੱਸ ਸਟੈਂਡ (Bathinda bus stand) ਵਿੱਚ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against management) ਕੀਤਾ ਗਿਆ ਹੈ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਭੇਜੀਆਂ ਗਈਆਂ ਨਵੀਆਂ ਬੱਸਾਂ ਦੀ ਅਲਾਟਮੈਂਟ ਨੂੰ ਲੈ ਕੇ ਵਿਤਕਰੇਬਾਜ਼ੀ ਕੀਤੀ ਜਾ ਰਹੀ ਹੈ, ਉਨ੍ਹਾਂ ਦੱਸਿਆ ਕਿ ਲੰਬੇ ਰੂਟਾਂ ਉਪਰ ਨਵੀਂਆਂ ਬੱਸਾਂ ਨਹੀਂ ਭੇਜੀਆਂ ਜਾ ਰਹੀਆਂ, ਜਦੋਂ ਕਿ ਕਈ-ਕਈ ਸਾਲ ਪੁਰਾਣੀਆਂ ਬੱਸਾਂ ਨੂੰ ਲੰਬੇ ਰੂਟਾਂ ‘ਤੇ ਭੇਜਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਐਵਰੇਜ ਨੂੰ ਲੈ ਕੇ ਵੀ ਡਰਾਈਵਰਾਂ ਨਾਲ ਮੈਨੇਜਮੈਂਟ (management) ਵੱਲੋਂ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਕਾਰਨ ਠੇਕਾ ਮੁਲਾਜ਼ਮਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.