ਡਾਕਟਰ ਨੂੰ ਖੁਦਕੁਸ਼ੀ ਲਈ ਉਕਸਾਉਣ ਵਿਰੁੱਧ ਦੇਸ਼ ਭਰ ’ਚ ਓਪੀਡੀ ਸੇਵਾਵਾਂ ਬੰਦ

By

Published : Apr 2, 2022, 4:27 PM IST

Updated : Feb 3, 2023, 8:21 PM IST

thumbnail
ਬਠਿੰਡਾ:ਡਾਕਟਰ ਨੂੰ ਖੁਦਕੁਸ਼ੀ ਲਈ ਉਕਸਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸਮੁੱਚੇ ਦੇਸ਼ ਭਰ ਚ ਡਾਕਟਰਾਂ ਨੇ ਓਪੀਡੀ ਸੇਵਾਵਾਂ ਬੰਦ doctors across the country shut down OPD services for not taking action against officials who incited doctors for suicide) ਕੀਤੀਆਂ। ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ (demand legal action)। ਮਾਮਲਾ ਰਾਜਸਥਾਨ ਦੀ ਡਾਕਟਰ ਵੱਲੋਂ ਇਲਾਜ ਦੌਰਾਨ ਮੌਤ (death during treatment) ਦਾ ਸ਼ਿਕਾਰ ਹੋਈ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਮੁਕੱਦਮਾ ਦਰਜ ਕਰਵਾਏ ਜਾਣ (police registered case against doctor) ਤੋਂ ਬਾਅਦ ਖੁਦਕੁਸ਼ੀ ਕਰਨ ਦਾ ਹੈ। ਇਹ ਮਾਮਲਾ ਹੁਣ ਭਖਦਾ ਹੈ ਨਜ਼ਰ ਆ ਰਿਹਾ ਹੈ। ਅੱਜ ਸਮੁੱਚੇ ਦੇਸ਼ ਵਿੱਚ ਆਈਨੇ ਮੇਂ ਅਧੀਨ ਕੰਮ ਕਰ ਰਹੇ ਡਾਕਟਰਾਂ ਵੱਲੋਂ ਓਪੀਡੀ ਸੇਵਾਵਾਂ ਬੰਦ ਕਰਕੇ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.