ਇੰਡੀਅਨ ਮੈਡੀਕਲ ਐਸੋਸੀਏਸ਼ਨ ਨਾਲ ਸੰਬੰਧਿਤ ਡਾਕਟਰਾਂ ਨੇ ਕੀਤੀ ਹੜਤਾਲ - ਮਜ਼ਬੂਰ ਕਰਨ ਵਾਲਿਆਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14912341-thumbnail-3x2-jhjh.jpg)
ਗੁਰਦਾਸਪੁਰ: ਰਾਜਸਥਾਨ ਦੀ ਇਕ ਮਹਿਲਾ ਡਾਕਟਰ ਵੱਲੋਂ ਪੁਲਿਸ 'ਚ ਮਾਮਲਾ ਦਰਜ ਹੋਣ ਤੋਂ ਬਾਅਦ ਖੁਦਕੁਸ਼ੀ ਕੀਤੀ ਗਈ। ਇਸ ਦੇ ਰੋਸ਼ ਵਜੋਂ ਅੱਜ ਗੁਰਦਾਸਪੁਰ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਹੜਤਾਲ ਦੀ ਘੋਸ਼ਣਾ ਕਰ ਪ੍ਰਾਈਵੇਟ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਡੀਸੀ ਗੁਰਦਾਸਪੁਰ ਨੂੰ ਮੰਗ ਪੱਤਰ ਦੇਕੇ ਮੰਗ ਕੀਤੀ ਕਿ ਇਸਦੀ ਜਾਂਚ ਕਰ ਡਾਕਟਰ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲਿਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਜਾਣਕਾਰੀ ਦਿੰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਅੱਜ ਓਪੀਡੀ ਸੇਵਾਵਾਂ ਬੰਦ ਕਰਕੇ ਰਾਜਸਥਾਨ ਸਰਕਾਰ ਦੇ ਖਿਲਾਫ ਰੋਸ ਜਤਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ ਵਿਚ 75 ਪ੍ਰਤੀਸ਼ਤ ਡਾਕਟਰ ਤਨਾਵ ਦੇ ਵਿਚ ਕੰਮ ਕਰ ਰਹੇ ਹਨ ਇਸ ਮੌਕੇ ਡਾਕਟਰਾਂ ਵਲੋ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਜਿਹਨਾਂ ਵੱਲੋ ਰਾਜਸਥਾਨ ਵਿੱਚ ਡਾਕਟਰ ਅਰਚਨਾ ਸ਼ਰਮਾ ਤੇ ਦਬਾ ਬਣਾਇਆ ਗਿਆ।
Last Updated : Feb 3, 2023, 8:21 PM IST