ਲੁਧਿਆਣਾ ’ਚ ਬਜ਼ੁਰਗ ਜੋੜੇ ਨੇ ਪਾਈ ਵੋਟ - ਲੁਧਿਆਣਾ ’ਚ ਬਜ਼ੁਰਗ ਜੋੜੇ ਨੇ ਪਾਈ ਵੋਟ
🎬 Watch Now: Feature Video
ਲੁਧਿਆਣਾ: ਪੰਜਾਬ ਵਿੱਚ ਵੋਟਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸੇ ਤਰ੍ਹਾਂ ਹੀ ਲੁਧਿਆਣਾ ਵਿਖੇ ਬਜ਼ੁਰਗਾਂ ਨੇ ਪਹਿਲੀ ਵੋਟ ਪਾ ਕੇ ਇਸ ਦਾ ਆਗਾਜ਼ ਕੀਤਾ। ਜ਼ਿਕਰਯੋਗ ਹੈ ਕਿ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੂਬੇ ਦੇ 2.14 ਕਰੋੜ ਵੋਟਰ ਕੁੱਲ 1304 ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਰਾਜ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਚੋਣਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।
Last Updated : Feb 3, 2023, 8:17 PM IST