ਬਾਲੀਵੁੱਡ ਪ੍ਰਸਿੱਧ ਅਦਾਕਾਰ ਅਰਜੁਣ ਰਾਮਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ (Famous Bollywood Actors) ਅਰਜੁਣ ਰਾਮਪਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਦਰਬਾਰ ਸਾਹਿਬ ਅੰਦਰ ਬੈਠ ਕੇ ਗੁਰੂਬਾਣੀ ਵੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਦੇ ਹਨ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ (Sri Harmandir Sahib) ਹੋਣ ਜ਼ਰੂਰ ਪਹੁੰਚਦੇ ਹਨ। ਇਸ ਮੌਕੇ ਉਨ੍ਹਾਂ ਨੇ ਸੰਗਤ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣਾ ਚਾਹੀਦਾ ਹੈ।
Last Updated : Feb 3, 2023, 8:17 PM IST