ਬਠਿੰਡਾ ਵਿਖੇ ਪਹੁੰਚੀ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਕਿਸਾਨਾਂ ਨੇ ਕੀਤਾ ਵਿਰੋਧ - ਪੰਜਾਬ ਵਿਧਾਨਸਭਾ ਚੋਣਾਂ 2022
🎬 Watch Now: Feature Video

ਬਠਿੰਡਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕੇਂਦਰ ਮੰਤਰੀ ਸਮ੍ਰਿਤੀ ਇਰਾਨੀ ਵੱਲੋਂ ਬਠਿੰਡਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ। ਇਸ ਦੇ ਨਾਲ ਹੀ ਪੁਤਲਾ ਵੀ ਫੂਕਿਆ ਗਿਆ। ਹਾਲਾਂਕਿ ਮੌਕੇ ’ਤੇ ਮੌਜੂਦ ਪੁਲਿਸ ਨੇ ਕਿਸਾਨਾਂ ਨੂੰ ਰੋਕ ਲਿਆ ਗਿਆ। ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਬੁਨਿਆਦੀ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਅਤੇ ਲਖੀਮਪੁਰ ਖੀਰੀ ਕਾਂਡ ਚ ਦੋਸ਼ੀ ਨੂੰ ਰਿਹਾਅ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਵੱਲੋਂ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਉਨ੍ਹਾਂ ਨੇ ਸਮ੍ਰਿਤੀ ਇਰਾਨੀ ਦੇ ਖਿਲਾਫ ਵਿਰੋਧ ਕਰਨ ਲਈ ਪਹੁੰਚੇ ਹਨ।
Last Updated : Feb 3, 2023, 8:16 PM IST