thumbnail

By

Published : Feb 15, 2022, 1:01 PM IST

Updated : Feb 3, 2023, 8:12 PM IST

ETV Bharat / Videos

ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਰਾਜਨਾਥ ਖ਼ਿਲਾਫ ਰੋਸ ਪ੍ਰਦਰਸ਼ਨ

ਫਰੀਦਕੋਟ: ਭਾਜਪਾ ਉਮੀਦਵਾਰ ਗੌਰਵ ਕੱਕੜ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਫਰੀਦਕੋਟ ਪਹੁੰਚੇ ਕੇਂਦਰੀ ਸੁਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਿਸਾਨ ਜਥੇਬੰਦੀਆਂ ਵਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਗਏ ਵਾਦਿਆਂ ਨੂੰ ਭੱਜੀ ਹੈ। ਇਸੇ ਲਈ ਫਰੀਦਕੋਟ ਪਹੁੰਚਣ ਤੇ ਕੇਂਦਰ ਦੇ ਮੰਤਰੀ ਰਾਜਨਾਥ ਸਿੰਘ ਦਾ ਵਿਰੋਧ ਕੀਤਾ ਜਾ ਰਿਹਾ ਹੈ।
Last Updated : Feb 3, 2023, 8:12 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.