ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ - cotton damage
🎬 Watch Now: Feature Video
ਮਾਨਸਾ: ਨਰਮਾ ਦੇ ਮੁਆਵਜ਼ੇ ਲਈ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Farmers protest against Punjab Government) ਕੀਤਾ ਰਿਹਾ ਹੈ। ਕਿਸਾਨਾਂ ਨੇ ਮਾਨਸਾ ਦੇ ਮਿੰਨੀ ਸੈਕਟਰੀਏਟ (Mini Secretariat of Mansa) ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (Slogans against the Punjab Government) ਕਰਕੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਤੁਰੰਤ ਮੁਆਵਜ਼ੇ ਦੀ ਮੰਗ ਕਰਦਿਆ ਪੰਜਾਬ ਸਰਕਾਰ (Punjab Government) ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ, ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ (Punjab Government) ਖ਼ਿਲਾਫ਼ ਵੱਡੇ ਪੱਧਰ ‘ਤੇ ਸਖ਼ਤ ਐਕਸ਼ਨ ਲਿਆ ਜਾਵੇਗਾ।
Last Updated : Feb 3, 2023, 8:20 PM IST