ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਾਰੇ ਚੋਣ - Former Chief Minister Parkash Singh Badal loses election
🎬 Watch Now: Feature Video
ਹੈਦਰਾਬਾਦ:ਪੰਜ ਵਾਰ ਮੁੱਖ ਮੰਤਰੀ ਬਣੇ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰੇ ਗਏ ਹਨ। ਆਪ ਦੇ ਉਮੀਦਵਾਰ ਨੇ ਢਾਹਿਆ ਸਿਆਸਤ ਦਾ ਸਭ ਮਜ਼ਬੂਤ ਥੰਮ ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ, ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦਾ ਕੱਦ ਹੋਰ ਵਧ ਗਿਆ ਹੈ। ਖੁੱਡੀਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਨਾਲ ਹਰਾਇਆ ਹੈ।
Last Updated : Feb 3, 2023, 8:19 PM IST