ਸਾਬਕਾ ਕੇਂਦਰੀ ਮੰਤਰੀ ਨੇ ਸਿਆਸੀ ਪਾਰਟੀਆਂ ਨੂੰ ਘੇਰਿਆ, ਕਿਹਾ- ਬਦਲ ਚੁੱਕੀ ਹੈ ਹੁਣ ਰਾਜਨੀਤੀ - ਪੰਜਾਬ ਵਿਧਾਨਸਭਾ ਚੋਣਾਂ 2022
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਸਾਬਕਾ ਕੇਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੱਲੋ ਸੰਯੁਕਤ ਸਮਾਜ ਦੇ ਉਮੀਦਵਾਰ ਅਨੁਰੂਪ ਕੌਰ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਨੁਰੂਪ ਕੌਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ। ਨਾਲ ਹੀ ਕਿਹਾ ਕਿ ਹੁਣ ਰਾਜਨੀਤੀ ਬਦਲ ਚੁੱਕੀ ਅਤੇ ਲੋਕ ਸਿੱਧੇ ਤੌਰ ’ਤੇ ਲੀਡਰਾਂ ਨੂੰ ਸਵਾਲ ਕਰ ਰਹੇ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਉਹ ਪੰਜਾਬ ਵਿੱਚ ਸੰਯੁਕਤ ਸਮਾਜ ਦੇ ਉਮੀਦਵਾਰਾਂ ਨੂੰ ਸਮਰਥਨ ਕਰਨਗੇ ਅਤੇ ਦੋਹਾਂ ਲਈ ਘਰ-ਘਰ ਜਾ ਕੇ ਵੋਟਾਂ ਮੰਗਣਗੇ।
Last Updated : Feb 3, 2023, 8:16 PM IST