ਨਾਮੀ ਗੈਂਗਸਟਰ ਰੰਮੀ ਮਛਾਣਾ ਨੂੰ ਇਲਾਜ ਲਈ ਲਿਆਂਦਾ ਗਿਆ ਹਸਪਤਾਲ - gangster Rammi Machhana
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਸਿਵਲ ਹਸਪਤਾਲ ਵਿਖੇ ਨਾਮੀ ਖੁੰਖਾਰ ਗੈਂਗਸਟਰ ਰੰਮੀ ਮਛਾਣਾ ਨੂੰ ਮੈਡੀਕਲ ਚੈੱਕਅਪ ਦੇ ਲਈ ਲਿਆਂਦਾ ਗਿਆ। ਇਸ ਦੌਰਾਨ ਭਾਰੀ ਸੁੱਰਖਿਆ ਬਲ ਤੈਨਾਤ ਸੀ ਜਿਸ ਦੇ ਕਾਰਨ ਸਿਵਲ ਹਸਪਤਾਲ ਦੀ ਓਪੀਡੀ ਛਾਉਣੀ ਚ ਤਬਦੀਲ ਹੋ ਗਈ। ਇਸ ਮੌਕੇ ਡੀਐਸਪੀ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਇਸ ਨੂੰ ਮੈਡੀਕਲ ਚੈੱਕਅਪ ਦਿੱਲੀ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਚੈੱਕਅਪ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਗੈਂਗਸਟਰ ਦੀ ਜਾੜ ਚ ਦਰਦ ਵੀ ਸੀ ਜਿਸ ਕਾਰਨ ਉਸ ਨੂੰ ਇੱਥੇ ਲੈ ਕੇ ਆਏ ਸੀ।
Last Updated : Feb 3, 2023, 8:22 PM IST