ਮਹੱਲਾ ਕੱਢਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਕੀਤਾ ਜਾਰੀ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
🎬 Watch Now: Feature Video
ਸ੍ਰੀ ਅਨੰਦਪੁਰ ਸਾਹਿਬ: ਮਹੱਲਾ ਕੱਢਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਕੀਤਾ ਕੌਮ ਦੇ ਨਾਮ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਉਨ੍ਹਾਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਸਾਰੇ ਕੌਮ ਨੂੰ ਸੰਦੇਸ਼ ਜਾਰੀ ਕੀਤਾ ਹੈ। ਇਸ ਮੌਕੇ ਵੱਖੋ-ਵੱਖ ਜਥੇਬੰਦੀਆ ਨੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਤੋਂ ਨਗਰ ਕੀਰਤਨ ਸਜਾਏ ਗਏ ਅਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਜੰਗਜੂ ਕਰਤੱਬ ਵਿਖਾਉਣ ਲਈ ਚਰਨ ਗੰਗਾ ਸਟੇਡੀਅਮ ਲਈ ਹੋਇਆ ਰਵਾਨਾ।
Last Updated : Feb 3, 2023, 8:20 PM IST