ਹਰਸਿਮਰਤ ਬਾਦਲ ਨੇ ਲੋਕ ਸਭਾ ਵਿੱਚ ਚੁੱਕਿਆ ਸਕਾਲਰਸ਼ਿਪ ਘੁਟਾਲਾ ਮਾਮਲਾ - ਲੋਕ ਸਭਾ ਮੈਂਬਰ
🎬 Watch Now: Feature Video
ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿੱਚ 2019 'ਚ ਉਜਾਗਰ ਹੋਏ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਜਾਂਚ ਸਹੀ ਤਰੀਕੇ ਨਾ ਕਰ ਕੇ, ਕਥਿਤ ਮੁੱਖ ਦੋਸ਼ੀ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਸੋ, ਇਸ ਮਾਮਲੇ ਵਿੱਚ ਬਾਦਲ ਨੇ ਲੋਕ ਸਭਾ ਵਿੱਚ ਸਾਬਕਾ ਕਾਂਗਰਸ ਸਰਕਾਰ ਨੂੰ ਘੇਰਿਆ।
Last Updated : Feb 3, 2023, 8:21 PM IST