ਹੋਲੀ ਦੇ ਜਸ਼ਨ, ਮੰਦਰਾਂ ਵਿੱਚ ਲੱਗੀਆਂ ਰੌਣਕਾਂ - Holi celebrations at Durgiana Temple
🎬 Watch Now: Feature Video
ਅੰਮ੍ਰਿਤਸਰ: ਜਿੱਥੇ ਪੂਰੇ ਦੇਸ਼ ਵਿਚ ਹੋਲੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਲੋਕ ਪ੍ਰਸਿੱਧ ਦੁਰਗਿਆਣਾ ਮੰਦਰ ਪਹੁੰਚ ਕੇ ਹੋਲੀ ਦਾ ਤਿਉਹਾਰ ਮਨਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਹਰ ਸਾਲ ਇੱਥੇ ਪਹੁੰਚਦੇ ਹਨ ਅਤੇ ਠਾਕੁਰ ਜੀ ਨਾਲ ਹੋਲੀ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਸੁੱਕੇ ਰੰਗਾਂ ਨਾਲ ਹੀ ਹੋਲੀ ਮਨਾਉਣੀ ਚਾਹੀਦੀ ਹੈ ਅਤੇ ਪਾਣੀ ਦਾ ਘੱਟ ਹੀ ਇਸਤੇਮਾਲ ਕਰਨਾ ਚਾਹੀਦਾ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਇੱਥੇ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਵਧੀਆ ਲੱਗਾ ਹੈ ਅਤੇ ਹਰ ਸਾਲ ਹੀ ਉਹ ਇੱਥੇ ਪਹੁੰਚਣਗੇ।
Last Updated : Feb 3, 2023, 8:20 PM IST