ਦੁਰਗਿਆਣਾ ਮੰਦਿਰ ਦੇ ਵਿੱਚ ਹੋਲੀ ਦੇ ਰੰਗ
🎬 Watch Now: Feature Video
ਅੰਮ੍ਰਿਤਸਰ: ਹੋਲੀ ਦਾ ਤਿਉਹਾਰ ਜਿਥੇ ਪੂਰੇ ਦੇਸ਼ ਵਿੱਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਉਥੇ ਹੀ ਅੰਮ੍ਰਿਤਸਰ ਪ੍ਰਸਿੱਧ ਦੁਰਗਿਆਨਾ ਮੰਦਿਰ ਵਿਚ ਵੀ ਇਸ ਤਿਉਹਾਰ ਨੂੰ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਸੰਬੰਧੀ ਮੰਦਰ ਪ੍ਰਬੰਧਕਾਂ ਨੇ ਕਿਹਾ ਕਿ ਹੋਲੀ ਦੇ ਤਿਉਹਾਰ ਨੂੰ ਲੈ ਕੇ ਤਿੰਨ ਦਿਨ ਦਾ ਰਾਜ ਸਭਾ ਪ੍ਰੋਗਰਾਮ ਦੁਰਗਿਆਣਾ ਮੰਦਿਰ (Rajya Sabha Program Durgiana Temple) ਵਿਚ ਕੀਤਾ ਜਾ ਰਿਹਾ ਹੈ ਜੋ ਕਿ ਪਿਛਲੇ 117 ਸਾਲਾਂ ਤੋਂ ਲਗਾਤਾਰ ਹੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲੀ ਦੇ ਪ੍ਰੋਗਰਾਮ ਨੂੰ ਲੈ ਕੇ ਦੁਰਗਿਆਣਾ ਮੰਦਰ ਕਮੇਟੀ ਵਲੋਂ ਪੰਜ ਲੱਖ ਰੁਪਏ ਦਾ ਬਜਟ ਵੀ ਪਾਸ ਕੀਤਾ ਗਿਆ ਹੈ।
Last Updated : Feb 3, 2023, 8:20 PM IST