ਦੋ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਬਚਾਅ - ਦੋ ਵਾਹਨਾਂ ਦੀ ਆਪਸ ਚ ਟੱਕਰ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ ਦੇ ਰਿਆਲਟੋ ਚੌਕ ਵਿਖੇ ਬੀਤੀ ਦੇਰ ਰਾਤ ਦੋ ਵਾਹਨਾਂ ਦੀ ਆਪਸ ਚ ਟੱਕਰ ਹੋਣ ਕਾਰਨ ਭਿਆਨਕ ਹਾਦਸਾ ਵਾਪਰਿਆ। ਗਣੀਮਤ ਇਹ ਰਹੀ ਕਿ ਇਸ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2.30 ਵਜੇ ਦੇ ਕਰੀਬ ਦੋ ਕਾਰਾਂ ਆਪਸ ਚ ਬਹੁਤ ਤੇਜ਼ ਰਫਤਾਰ ਚ ਹੋਣ ਕਾਰਨ ਆਪਸ ਚ ਟਕਰਾ ਗਈਆਂ। ਜਿਸ ਕਾਰਨ ਕਾਰਾਂ ਦੀ ਹਾਲਤ ਖਰਾਬ ਹੋ ਗਈ ਪਰ ਦੋਵਾਂ ਕਾਰਾਂ ਚ ਬੈਠੇ ਕਿਸੇ ਵੀ ਵਿਅਕਤੀ ਨੂੰ ਕੋਈ ਵੀ ਨੁਕਸਾਨ ਨਹੀਂ ਹੋਇਆ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Last Updated : Feb 3, 2023, 8:21 PM IST