ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਲੁਧਿਆਣਾ 'ਚ ਅਹਿਮ ਬੈਠਕ ਕਿਹਾ... - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
🎬 Watch Now: Feature Video
ਲੁਧਿਆਣਾ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲੁਧਿਆਣਾ ਵਿੱਚ ਅਹਿਮ ਬੈਠਕ ਕੀਤੀ। ਜਿਸ ਵਿਇੱਚ ਕਈ ਅਹਿਮ ਗੱਲਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਤਾਜ਼ਾ ਹਾਲਾਤਾਂ ਦੇ ਮੁਤਾਬਿਕ ਜਿਵੇਂ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਚੱਲ ਰਹੀ ਹੈ। ਉਸ ਮੁਤਾਬਿਕ ਕਣਕ ਦੀਆਂ ਕੀਮਤਾਂ ਵਿਚ ਕਾਫੀ ਵਾਧਾ ਹੋਇਆ ਹੈ। ਉਸ ਦੇ ਮੁਤਾਬਿਕ ਕਿਸਾਨਾਂ ਨੂੰ ਇਸ ਦਾ ਸਿੱਧਾ ਫ਼ਾਇਦਾ ਹੋਣਾ ਚਾਹੀਦਾ ਹੈ ਅਤੇ ਇਸ ਸੰਬੰਧੀ ਭਗਵੰਤ ਮਾਨ ਨੂੰ ਫ਼ੈਸਲਾ ਲੈਣਾ ਚਾਹੀਦਾ ਹੈ।
Last Updated : Feb 3, 2023, 8:22 PM IST