ਚੋਣ ਪ੍ਰਚਾਰ ਬੰਦ ਹੁੰਦੇ ਹੀ ਐਕਸਾਈਜ਼ ਵਿਭਾਗ ਵੱਡਾ ਐਕਸ਼ਨ - election campaign came to an end
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ (Punjab Assembly Elections) ਨੂੰ ਲੈ ਕੇ ਚੋਣ ਪ੍ਰਚਾਰ ਦਾ 18 ਫਰਵਰੀ ਆਖਰੀ ਦਿਨ ਸੀ ਅਤੇ ਸ਼ਾਮ ਚੋਣ ਪ੍ਰਚਾਰ ਬੰਦ ਹੁੰਦੇ ਸੀ, ਚੋਣ ਕਮਿਸ਼ਨ ਦੀਆਂ ਹਦਾਇਤਾਂ (Election Commission Instructions) ਅਨੁਸਾਰ ਐਕਸਾਈਜ਼ ਵਿਭਾਗ ਦੀ ਇੰਸਪੈਕਟਰ (Inspector of Excise Department) ਰਾਜਵਿੰਦਰ ਕੌਰ ਤੁਰੰਤ ਹਰਕਰ ਵਿੱਚ ਆਈ ਅਤੇ ਅਜਨਾਲਾ ਸ਼ਹਿਰ ਦੇ ਆਲੇ ਦੁਆਲੇ ਦੇ 17 ਸ਼ਰਾਬ ਦੇ ਠੇਕਿਆਂ ਨੂੰ ਉਨ੍ਹਾਂ ਵੱਲੋਂ ਸੀਲ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਕਾਨੂੰਨ ਦੀ ਉਲੰਘਣਾ ਕੀਤੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Last Updated : Feb 3, 2023, 8:17 PM IST