ਅਮਰੀਕੀ 'ਚ ਭਾਰਤੀ ਮੂਲ ਦੇ ਲੋਕਾਂ ਨੇ ਪਾਕਿਸਤਾਨ ਵਿਰੁੱਧ ਕੀਤਾ ਪ੍ਰਦਰਸ਼ਨ - pulwama attack
🎬 Watch Now: Feature Video
ਅਮਰੀਕੀ 'ਚ ਭਾਰਤੀ ਮੂਲ ਦੇ ਲੋਕਾਂ ਨੇ ਪਾਕਿਸਤਾਨੀ ਸਫ਼ਾਰਤਖ਼ਾਨੇ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ। ਪੁਲਵਾਮਾ ਹਮਲੇ ਦੇ ਵਿਰੋਧ 'ਚ ਪਾਕਿਸਤਾਨ ਮੁਰਦਾਬਾਦ ਦੇ ਲਾਏ ਨਾਅਰੇ। ਸੈਂਕੜਾ ਦੀ ਗਿਣਤੀ 'ਚ ਜੁੜੇ ਲੋਕ