ਕਲਯੁਗੀ ਪੁੱਤ ਨੇ ਕੀਤੀ ਬੇਰਹਿਮੀ ਨਾਲ ਮਾਂ ਅਤੇ ਭੈਣ ਦੀ ਕੁੱਟਮਾਰ - ਕਲਯੁੱਗੀ ਪੁੱਤ
🎬 Watch Now: Feature Video
ਤਰਨਤਾਰਨ: ਤਰਨਤਾਰਨ ਦੇ ਨਜ਼ਦੀਕ ਪੈਂਦੇ ਪਿੰਡ ਬਾਗੜੀਆਂ ਵਿਖੇ ਕਲਯੁੱਗੀ ਪੁੱਤ ਵੱਲੋਂ ਆਪਣੀ ਮਾਂ ਅਤੇ ਭੈਣ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਉਕਤ ਵਿਅਕਤੀ ਦੇ ਕੁੱਟਮਾਰ ਕਰਨ ਦੀ ਵੀਡੀਓ ਵੀ ਸ਼ੋਸ਼ਲ ਮੀਡੀਆ 'ਤੇ ਪਾਈ ਗਈ ਹੈ। ਗੱਲਬਾਤ ਕਰਦਿਆਂ ਪੀੜਤ ਔਰਤਾਂ ਨੇ ਦੱਸਿਆ ਕਿ ਉਸਦਾ ਲੜਕਾ ਜਿਸ ਨੂੰ ਉਹਨਾਂ ਦੇ ਪਤੀ ਜੋ ਪੰਜਾਬ ਪੁਲਿਸ ਵਿੱਚ ਕੰਮ ਕਰਦਾ ਹੈ ਅਤੇ ਉਸਦੀ ਡਿਉਟੀ ਜਿਲ੍ਹੇ ਤੋਂ ਬਾਹਰ ਹੈ ਨੇ ਆਪਣੀ ਜਾਇਦਾਦ ਤੋਂ ਬੇਦਖਲ ਕੀਤਾ ਹੋਇਆ ਹੈ। ਇਸੇ ਰੰਜੀਸ਼ ਕਰਕੇ ਉਹ ਕਿਸੇ ਨਾ ਕਿਸੇ ਬਹਾਨੇ ਉਨ੍ਹਾਂ ਨਾਲ ਲੜਦਾ ਰਹਿੰਦਾ ਹੈ ਅਤੇ ਕੁੱਟਮਾਰ ਕਰਦਾ ਹੈ, ਪੀੜਤ ਔਰਤ ਨੇ ਦੱਸਿਆ ਕਿ ਉਹ ਦਿਲ ਦੀ ਮਰੀਜ਼ ਹੈ।
Last Updated : Feb 3, 2023, 8:18 PM IST