ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੇਸਰੀ ਮਾਰਚ - ਵਿਸ਼ਾਲ ਕੇਸਰੀ ਮਾਰਚ ਕੱਢਿਆ
🎬 Watch Now: Feature Video
ਜਲੰਧਰ: ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਵਿਸ਼ਾਲ ਕੇਸਰੀ ਮਾਰਚ ਕੱਢਿਆ ਗਿਆ ਜੋ ਜਲੰਧਰ ਤੋਂ ਸ਼ੁਰੂ ਹੋ ਕੇ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚਿਆ। ਇਸ ਮਾਰਚ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਗੱਡੀਆਂ ਅਤੇ ਮੋਟਰਸਾਈਕਲਾਂ ਵਿੱਚ ਸਵਾਰ ਹੋ ਕੇ ਸ੍ਰੀ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਏ ਜਿੱਥੇ ਉਨ੍ਹਾਂ ਨੇ ਦੀਪ ਸਿੱਧੂ ਦੇ ਭੋਗ ਵਿੱਚ ਹਿੱਸਾ ਲੈਂਦੇ ਹੋਏ ਉਸ ਨੂੰ ਸ਼ਰਧਾਂਜਲੀ ਦਿੱਤੀ। ਕੇਸਰੀ ਮਾਰਚ ਵਿਚ ਜਾ ਰਹੇ ਲੋਕਾਂ ਨੇ ਕਿਹਾ ਕਿ ਜੋ ਵੀ ਲੋਕ ਦੀਪ ਸਿੱਧੂ ਨੂੰ ਆਪਣੀ ਸ਼ਰਧਾਂਜਲੀ ਦੇਣ ਜਾ ਰਹੇ ਨੇ ਉਹ ਸਭ ਦੀਪ ਸਿੱਧੂ ਦੀ ਸੋਚ ਰੱਖਦੇ ਹਨ।
Last Updated : Feb 3, 2023, 8:17 PM IST