ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਪਾਈ ਵੋਟ - ਸਿਮਰਜੀਤ ਬੈਂਸ ਨੇ ਪਾਈ ਵੋਟ
🎬 Watch Now: Feature Video
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ (President of the Lok Insaf Party) ਸਿਮਰਜੀਤ ਸਿੰਘ ਬੈਂਸ ਵੱਲੋਂ ਪਰਿਵਾਰ ਸਮੇਤ ਵੋਟ ਪਾਈ ਗਈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਹਰ ਨਾਗਰਿਕ ਨੂੰ ਆਪੋ-ਆਪਣੀ ਵੋਟ ਦੇ ਭੁਗਤਾਨ ਦੀ ਵੀ ਅਪੀਲ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਹਲਕੇ ਤੋਂ ਆਪਣੀ ਜਿੱਤ ਦੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਹਲਕੇ ਦੇ ਲੋਕਾਂ ਵੱਲੋਂ ਜੋ ਉਨ੍ਹਾਂ ਦਾ ਸਾਥ ਦਿੱਤਾ ਗਿਆ ਹੈ, ਉਸ ਦੇ ਲਈ ਉਹ ਹਮੇਸ਼ਾ ਹਲਕੇ ਦੇ ਲੋਕਾਂ ਦੇ ਧੰਨਵਾਦੀ ਰਹਿੰਣਗੇ। ਇਸ ਮੌਕੇ ਉਨ੍ਹਾਂ ਵੱਲੋਂ ਵਿਰੋਧੀਆਂ ‘ਤੇ ਨਿਸ਼ਾਨੇ (Targets on opponents) ਸਾਧੇ ਗਏ।
Last Updated : Feb 3, 2023, 8:17 PM IST