ਭਿਆਨਕ ਸੜਕ ਹਾਦਸੇ ਦੌਰਾਨ ਮਾਂ ਪੁੱਤ ਦੀ ਮੌਤ - 2 ਕਾਰਾਂ ਦੀ ਹੋਈ ਆਪਸੀ ਟੱਕਰ

🎬 Watch Now: Feature Video

thumbnail

By

Published : Mar 1, 2022, 5:39 PM IST

Updated : Feb 3, 2023, 8:18 PM IST

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਵੜਿੰਗ ਕੋਲ 2 ਕਾਰਾਂ ਦੀ ਹੋਈ ਆਪਸੀ ਟੱਕਰ 'ਚ ਧਰਮਕੋਟ ਵਾਸੀ ਮਾਂ ਪੁੱਤ ਦੀ ਮੌਤ ਹੋ ਗਈ ਜਦਕਿ 4 ਹੋਰ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਮ੍ਰਿਤਕ ਜਗਸੀਰ ਸਿੰਘ ਧਰਮਕੋਟ ਤੋਂ ਅਕਾਲੀ ਆਗੂ ਸਾਬਕਾ ਮੰਤਰੀ ਤੋਤਾ ਸਿੰਘ ਦਾ ਨਿੱਜੀ ਸਹਾਇਕ ਸੀ।
Last Updated : Feb 3, 2023, 8:18 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.