ਵਿਅਕਤੀ ਦਾ ਭੇਦਭਰੇ ਹਾਲਾਤਾਂ ਵਿੱਚ ਕਤਲ - ਭੇਦਭਰੇ ਹਾਲਾਤਾਂ ਵਿੱਚ ਕਤਲ
🎬 Watch Now: Feature Video
ਜਲੰਧਰ: ਕਸਬਾ ਫਿਲੌਰ ਦੇ ਮੁਹੱਲਾ ਚੌਧਰੀਆਂ (Mohalla Chaudharis of town Phillaur) ਵਿਖੇ ਇੱਕ ਵਿਅਕਤੀ ਦਾ ਕਤਲ (Murder of a person) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਮੋਹਨ ਸਿੰਘ ਨੇ ਦੱਸਿਆ ਹੈ ਕਿ ਉਹ ਗੜਾ ਰੋਡ ਵਿਖੇ ਰਹਿੰਦਾ ਹੈ ਅਤੇ ਉਸ ਦਾ ਭਰਾ ਪਿੰਡ ਚੌਧਰੀਆਂ ਮੁਹੱਲੇ ਵਿਖੇ ਰਹਿੰਦਾ ਹੈ ਅਤੇ ਦੋ ਨੌਜਵਾਨ ਉਸ ਦੇ ਘਰ ਆਏ ਅਤੇ ਉਸ ਨੂੰ ਕਹਿਣ ਲੱਗੇ ਕਿ ਉਸ ਦੇ ਭਰਾ ਕਰੇ ਸੱਟਾਂ ਲੱਗੀਆਂ ਹਨ ਅਤੇ ਨਾ ਤਾਂ ਉਹ ਕੁਝ ਬੋਲ ਰਿਹਾ ਹੈ ਅਤੇ ਨਾ ਹੀ ਹਿੱਲਜੁਲ ਕਰ ਰਿਹਾ ਹੈ ਜਿਸ ਤੋਂ ਬਾਅਦ ਮੌਕੇ ‘ਤੇ ਆ ਕੇ ਉਨ੍ਹਾਂ ਨੇ ਦੇਖਿਆ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸ਼ਿਕਾਇਤ ਪੁਲਿਸ (Police) ਨੂੰ ਦੇ ਦਿੱਤੀ।
Last Updated : Feb 3, 2023, 8:21 PM IST