ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਨੇ ਨਸ਼ਾ ਖ਼ਤਮ ਕਰਨ ਲਈ ਲੋਕਾਂ ਦਾ ਮੰਗਿਆ ਸਾਥ - ਨਸ਼ਾ ਖ਼ਤਮ ਕਰਨ ਲਈ ਲੋਕਾਂ ਦਾ ਮੰਗਿਆ ਸਾਥ
🎬 Watch Now: Feature Video
ਫਿਰੋਜ਼ਪੁਰ: ਸੂਬੇ ਵਿੱਚ ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਹੀ ਐਕਸ਼ਨ ਮੂਡ ਵਿੱਚ ਲੱਗ ਰਹੀ ਹੈ ਤੇ ਵਿਧਾਇਕਾਂ ਵੱਲੋਂ ਲਗਾਤਾਰ ਆਪਣੇ ਹਲਕਿਆਂ ਦੇ ਦੌਰੇ ਕੀਤੇ ਜਾ ਰਹੇ ਹਨ। ਇਸੇ ਦੇ ਚਲਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਆਮ ਆਦਮੀ ਪਾਰਟੀ ਵਿਧਾਇਕ ਨਰੇਸ਼ ਕਟਾਰੀਆ ਵੱਲੋਂ ਚਿੱਟੇ ਤੇ ਹੋਰ ਜਾਨਲੇਵਾ ਨਸ਼ਿਆਂ ਨੂੰ ਕਿਵੇਂ ਬੰਦ ਕੀਤਾ ਜਾਵੇ ਇਸ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਜ਼ੀਰਾ ਨੇ ਕਿਹਾ ਕਿ ਜੋ ਵੀ ਕੋਈ ਨਸ਼ਾ ਵੇਚਦਾ ਹੈ ਉਸ ਸਬੰਧੀ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤੇ ਉਸ ’ਤੇ ਸਖਤ ਤੋਂ ਸਖਤ ਐਕਸ਼ਨ ਲਿਆ ਜਾਵੇਗਾ। ਉਥੇ ਹੀ ਐਸਐਚਓ ਨੇ ਵੀ ਭਰੋਸਾ ਦਵਾਇਆ ਕਿ ਪੁਲਿਸ ਲੋਕਾਂ ਦਾ ਪੂਰਾ ਸਾਥ ਦੇਵੇਗੀ।
Last Updated : Feb 3, 2023, 8:20 PM IST