thumbnail

By

Published : Apr 11, 2022, 12:29 PM IST

Updated : Feb 3, 2023, 8:22 PM IST

ETV Bharat / Videos

ਖਾਲੀ ਪਲਾਟ ਚੋਂ ਮਿਲੀ 9 ਸਾਲਾਂ ਬੱਚੇ ਦੀ ਅੱਧ ਸੜੀ ਲਾਸ਼, ਜਾਂਚ ’ਚ ਜੁੱਟੀ ਪੁਲਿਸ

ਲੁਧਿਆਣਾ: ਜ਼ਿਲ੍ਹੇ ਦੇ ਥਾਣਾ ਸ਼ਿਮਲਾਪੁਰੀ ਦੇ ਅਧੀਨ ਗਿੱਲ ਰੋਡ ਤੇ ਸਥਿਕ ਇੱਕ ਖਾਲੀ ਪਲਾਟ ਚੋਂ 9 ਸਾਲਾਂ ਦੇ ਬੱਚੇ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਬੱਚੇ ਦੇ ਪਿਤਾ ਵੱਲੋਂ ਬੱਚੇ ਦੀ ਗੁੰਮਸ਼ੁਦਗੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ ਬੱਚਾ ਦੋ ਦਿਨ ਤੋਂ ਘਰ ਤੋਂ ਲਾਪਤਾ ਸੀ। ਜਿਸਦੀ ਖਾਲੀ ਪਲਾਟ ਚੋਂ ਅੱਧ ਸੜੀ ਹੋਈ ਲਾਸ਼ ਬਰਾਮਦ ਹੋਈ ਹੈ। ਫਿਲਹਾਲ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਇੱਕ ਮਾਸੂਮ ਦੀ ਇਸ ਕਦਰ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਇਲਾਕਾ ਵਾਸੀਆਂ ਦੇ ਵਿੱਚ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਰੋਸ ਪਾਇਆ ਜਾ ਰਿਹਾ ਹੈ।
Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.