ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂਆਂ ਨੇ ਥਾਂ-ਥਾਂ ਲਾਇਆ ਲੰਗਰ - amritsar latest news
🎬 Watch Now: Feature Video
ਅੰਮ੍ਰਿਤਸਰ: ਅਜਨਾਲਾ ਵਿਖੇ ਮਹਾਸ਼ਿਵਰਾਤਰੀ ਦਾ ਤਿਉਹਾਰ ਨੂੰ ਸ਼ਿਵ ਭਗਤਾਂ ਵੱਲੋਂ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼ਿਵਭਗਤਾਂ ਵੱਲੋਂ ਅਜਨਾਲਾ ਦੇ ਬਜ਼ਾਰਾਂ ਚ ਥਾਂ ਥਾਂ ਤੇ ਲੰਗਰ ਲਗਾਇਆ ਗਿਆ ਅਤੇ ਭਗਵਾਨ ਸ਼ਿਵ ਦੇ ਜੈਕਾਰਿਆਂ ਦੇ ਨਾਲ ਭਗਵਾਨ ਸ਼ਿਵ ਦੀ ਅਰਾਧਨ ਕੀਤੀ ਗਈ। ਇਸ ਦੌਰਾਨ ਲੰਗਰ ਲਗਾਉਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਿਵਰਾਤਰੀ ਦੇ ਤਿਉਹਾਰ ਮੌਕੇ ਹਰ ਸਾਲ ਲੰਗਰ ਲਗਾਇਆ ਜਾਂਦਾ ਹੈ ਅਤੇ ਭਗਵਾਨ ਸ਼ਿਵ ਦੀ ਮਹਿਮਾ ਦਾ ਵੀ ਗੁਣਗਾਨ ਕੀਤਾ ਜਾਂਦਾ ਹੈ।
Last Updated : Feb 3, 2023, 8:18 PM IST