300 ਯੂਨਿਟ ਮਿਲੇਗੀ ਮੁਫ਼ਤ ਬਿਜਲੀ, ਇਸ ਐਲਾਨ ਪ੍ਰਤੀ ਜਾਣੋ ਲੋਕਾਂ ਦੀ ਰਾਏ - Punjab Governments big announcement
🎬 Watch Now: Feature Video
ਫਿਰੋਜ਼ਪੁਰ: ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ (300 units free electricity in punjab) ਕੀਤਾ ਹੈ। ਇਹ 1 ਜੁਲਾਈ ਤੋਂ ਪੰਜਾਬ ਵਿੱਚ ਲਾਗੂ ਹੋ ਜਾਵੇਗਾ। ਜਿਸ ਤਹਿਤ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਸੀਐੱਮ ਭਗਵੰਤ ਮਾਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਇੰਡਸਟਰੀ ਦੀਆਂ ਬਿਜਲੀ ਦਰਾਂ 'ਚ ਕੋਈ ਵਾਧਾ ਨਹੀਂ ਕੀਤਾ ਜਾ ਰਿਹਾ ਜਦਕਿ ਖੇਤੀਬਾੜੀ ਨੂੰ ਮਿਲਣ ਵਾਲੀ ਮੁਫਤ ਬਿਜਲੀ ਜਾਰੀ ਰਹੇਗੀ। ਇਸੇ ਤਰ੍ਹਾਂ ਹੀ ਸਰਕਾਰ ਵੱਲੋਂ ਕੀਤੇ ਕੰਮਾਂ ਦੇ ਇੱਕ ਮਹੀਨੇ ਦੇ ਕਾਰਜਕਾਲ 'ਤੇ ਸਾਡੇ ਸਹਿਯੋਗੀ ਨੇ ਲੋਕਾਂ ਦੀ ਪ੍ਰਤੀਕਿਰਿਆ ਪ੍ਰਾਪਤ ਕੀਤੀ ਹੈ, ਸੁਣੋ ਕੀ ਕਹਿਣਾ ਹੈ ਲੋਕਾਂ ਦਾ।
Last Updated : Feb 3, 2023, 8:22 PM IST