ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚੋਂ ਮਿਲੇ 8 ਮੋਬਾਈਲ ਫੋਨ - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿੱਚੋਂ ਮਿਲੇ 8 ਮੋਬਾਈਲ ਫੋਨ

🎬 Watch Now: Feature Video

thumbnail

By

Published : Nov 5, 2022, 7:11 PM IST

Updated : Feb 3, 2023, 8:31 PM IST

ਫ਼ਿਰੋਜ਼ਪੁਰ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ Central Jail Ferozepur ਵਿਚੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਤਲਾਸ਼ੀ ਦੇ ਦੌਰਾਨ ਹਵਾਲਾਤੀਆਂ ਕੋਲੋਂ 8 ਮੋਬਾਈਲ ਬਰਾਮਦ ਕੀਤੇ ਗਏ। ਜਿਨ੍ਹਾਂ ਦਾ ਥਾਣਾ ਸਿਟੀ ਫਿਰੋਜ਼ਪੁਰ ਵੱਲੋਂ ਅਲੱਗ-ਅਲੱਗ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। 8 mobile phones found in Central Jail Ferozepur
Last Updated : Feb 3, 2023, 8:31 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.