ਵਿਆਹ ਦੌਰਾਨ ਅਸਲੇ ਦਾ ਪ੍ਰਦਰਸ਼ਨ ਕਰਨ ਵਾਲੇ ਨੌਜਵਾਨ ਉੱਤੇ ਮਾਮਲਾ ਦਰਜ - ਅਸਲਾ ਲਾਇਸੰਸ ਰੱਦ

🎬 Watch Now: Feature Video

thumbnail

By

Published : Nov 17, 2022, 3:47 PM IST

Updated : Feb 3, 2023, 8:32 PM IST

ਬਠਿੰਡਾ ਪੁਲਿਸ ਵੱਲੋਂ ਵਿਆਹ ਸਮਾਗਮ ਦੌਰਾਨ ਹਥਿਆਰ ਦਾ ਪ੍ਰਦਰਸ਼ਨ ਕਰਨ ਵਾਲੇ ਇੱਕ ਨੌਜਵਾਨ ਖ਼ਿਲਾਫ਼ ਮਾਮਲਾ (case against the youth who displayed the weapon) ਦਰਜ ਕੀਤਾ ਗਿਆ ਹੈ। ਐਸਐਸਪੀ ਬਠਿੰਡਾ ਜੇ ਇਲਨਚੇਲੀਅਨ ਨੇ ਦੱਸਿਆ ਕਿ ਪਿਛਲੇ ਦਿਨੀਂ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ (The video went viral on social media) ਹੋਈ ਸੀ ਜਿਸ ਵਿਚ ਇਕ ਨੌਜਵਾਨ ਅਸਲੇ ਦਾ ਪ੍ਰਦਰਸ਼ਨ ਕਰ ਰਿਹਾ ਸੀ ਅਤੇ ਹੁਣ ਇਸ ਨੌਜਵਾਨ ਉੱਤੇ ਕਾਰਵਾਈ ਕਰਦੇ ਹੋਏ ਥਾਣਾ ਨਥਾਣਾ ਵਿਖੇ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅਸਲਾ ਧਾਰਾਕਾ ਨੂੰ ਸਖ਼ਤ ਹਦਾਇਤ ਕੀਤੀ ਜਕਿ ਨਤਕ ਥਾਵਾਂ ਅਤੇ ਵਿਆਹ ਸਮਾਗਮਾਂ ਵਿੱਚ ਅਸਲੇ ਦਾ ਪ੍ਰਦਰਸ਼ਨ ਨਾ ਕਰਨ ਜੇਕਰ ਅਜਿਹਾ ਕਰਦੇ ਪਾਏ ਗਏ ਤਾਂ ਇਹਨਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਅਸਲਾ ਲਾਇਸੰਸ ਰੱਦ (Firearm license cancellation) ਕਰਵਾਇਆ ਜਾਵੇਗਾ ।
Last Updated : Feb 3, 2023, 8:32 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.