ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਸ਼ਖ਼ਸ ਦੀ ਮੌਤ, ਟਰੱਕ ਚਾਲਕ ਫਰਾਰ - ਟਰੱਕ ਚਾਲਕ ਮੌਕੇ ਤੋਂ ਫਰਾਰ
🎬 Watch Now: Feature Video
ਹੁਸ਼ਿਆਰਪੁਰ ਵਿਖੇ ਇੱਕ ਸ਼ਖ਼ਸ ਦੀ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ (Death of a person due to being hit by a truck) ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਸ਼ਖ਼ਸ ਦਿਮਾਗੀ ਤੌਰ ਉੱਤੇ ਬਿਮਾਰ ਸੀ (The deceased person is mentally ill) ਅਤੇ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਉਨ੍ਹਾਂ ਅੱਗੇ ਕਿਹਾ ਕਿ ਟਰੱਕ ਚਾਲਕ ਮੌਕੇ ਤੋਂ ਫਰਾਰ (The truck driver escaped from the spot) ਹੋ ਗਿਆ ਹੈ ਅਤੇ ਜਲਦ ਹੀ ਟਰੱਕ ਚਾਲਕ ਦੀ ਭਾਲ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Last Updated : Feb 3, 2023, 8:37 PM IST