ਸੜਕ ਉੱਤੇ ਪੈਦਲ ਜਾ ਰਹੇ ਵਿਅਕਤੀ ਨੂੰ ਗੱਡੀ ਨੇ ਮਾਰੀ ਟੱਕਰ, ਵਾਲ-ਵਾਲ ਬਚੀ ਜਾਨ, ਦੇਖੋ ਵੀਡੀਓ - ਕਾਲੇ ਰੰਗ ਦੀ ਸਕਾਰਪੀਓ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-17051508-thumbnail-3x2-lop.jpg)
ਫਿਰੋਜ਼ਪੁਰ ਮਾਲ ਰੋਡ 'ਤੇ ਇਕ ਰੈਸਟੋਰੈਂਟ ਦੇ ਬਾਹਰ ਕਾਲੇ ਰੰਗ ਦੀ ਸਕਾਰਪੀਓ ਗੱਡੀ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ (ferozepur accident news) ਦਿੱਤੀ ਅਤੇ ਮੌਕੇ ਤੋ ਫ਼ਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਇੱਕ ਕਾਲੇ ਰੰਗ ਦੀ ਸਕਾਰਪੀਓ ਗੱਡੀ ਇੱਕ ਵਿਅਕਤੀ ਨੂੰ ਟੱਕਰ ਮਾਰ ਕੇ ਭੱਜ ਜਾਂਦੀ ਹੈ, ਗਨੀਮਤ ਰਿਹਾ ਕਿ ਵਿਅਕਤੀ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ। ਇਸ ਮੌਕੇ ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦਰਜ (road accident cctv) ਕਰਵਾਈ ਹੈ।
Last Updated : Feb 3, 2023, 8:33 PM IST