ਭਾਜਪਾ ਆਗੂਆਂ ਦਾ ਜਥਾ ਸ੍ਰੀ ਕਰਤਾਰਪੁਰ ਸਾਹਿਬ ਲਈ ਹੋਇਆ ਰਵਾਨਾ - ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਵੀ ਕਈ ਸਵਾਲ ਚੁੱਕੇ
🎬 Watch Now: Feature Video
ਗੁਰਦਾਸਪੁਰ ਤੋਂ ਭਾਜਪਾ ਆਗੂਆਂ ਦਾ ਇੱਕ ਜਥਾ ਪਾਕਿਸਤਾਨ (A group of BJP leaders from Gurdaspur Pakistan) ਵਿੱਚ ਸਥਿਤ ਸ਼੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਭਾਜਪਾ ਆਗੂ ਅਨਿਲ ਸਰੀਨ ਨੇ ਕਿਹਾ ਕਿ ਉਨ੍ਹਾਂ ਦਾ ਮੁਖ ਮਕਸਦ ਹੈ ਕਿ ਪੰਜਾਬ ਅਤੇ ਦੇਸ਼ ਵਿੱਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਕਾਇਮ ਕਰਨਾ ਹੈ। ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ਉੱਤੇ ਵੀ ਕਈ ਸਵਾਲ ਚੁੱਕੇ ( raised on the law and order of Punjab) ਅਤੇ ਆਪਣੀ ਵਿਰੋਧੀ ਪਾਰਟੀ ਉਹਨਾਂ ਕਿਹਾ ਕਿ ਮੁਖ ਮੰਤਰੀ ਅਤੇ ਪੰਜਾਬ ਦੇ ਮੰਤਰੀਆਂ ਕੋਲੋਂ ਸਰਕਾਰ ਚਲਾਈ ਨਹੀਂ ਜਾ ਰਹੀ ਅਤੇ ਅੱਜ ਪੰਜਾਬ ਦਾ ਹਰ ਵਰਗ ਸੜਕਾਂ ਉੱਤੇ ਹੈ ।
Last Updated : Feb 3, 2023, 8:33 PM IST