ਯੂਥ ਅਕਾਲੀ ਦਲ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਕੀਤਾ ਗਿਆ ਸਨਮਾਨ - ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੁਸ਼ਿਆਰਪੁਰ ਪਹੁੰਚੇ

🎬 Watch Now: Feature Video

thumbnail

By

Published : Nov 18, 2022, 3:53 PM IST

Updated : Feb 3, 2023, 8:33 PM IST

ਹੁਸ਼ਿਆਰਪੁਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ Advocate Harjinder Singh Dhami ਦੇ ਦੂਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣਨ ਉੱਤੇ ਅੱਜ ਸ਼ੁੱਕਰਵਾਰ ਨੂੰ ਇੱਥੋਂ ਦੇ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਯੂਥ ਅਕਾਲੀ ਦਲ Harjinder Singh Dhami honored in Hoshiarpur ਦੇ ਕੌਮੀ ਜਰਨਲ ਸਕੱਤਰ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਰਜਿੰਦਰ ਸਿੰਘ ਚੱਕ ਸਿੰਘਾਂ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ Gurdwara Bhai Tilkuji Hoshiarpur ਕੀਤਾ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਜਥੇਦਾਰ ਇਕਬਾਲ ਸਿੰਘ ਖੇੜਾ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਉੱਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇੱਥੇ ਇਹ ਦੱਸਣਯੋਗ ਹੈ ਕਿ ਇਸ ਸਨਮਾਨ ਸਮਾਰੋਹ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਨਾ ਪਹੁੰਚਣ ਕਾਰਨ ਨਵਾਂ ਵਿਵਾਦ ਛਿੜ ਸਕਦਾ ਹੈ।
Last Updated : Feb 3, 2023, 8:33 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.