ਡਿਊਟੀ 'ਤੇ ਤਾਇਨਾਤ ਏਐੱਸਆਈ ਦੀ ਕਰੰਟ ਲੱਗਣ ਕਰਕੇ ਮੌਤ - ਮੁਲਾਜ਼ਮ ਦੇ ਸਰੀਰ ਨੂੰ ਕਰੰਟ ਲੱਗਣ ਤੋਂ ਬਾਅਦ ਅੱਗ
🎬 Watch Now: Feature Video
ਹੁਸ਼ਿਆਰਪੁਰ ਵਿੱਚ ਪੁਲਿਸ ਲਾਇਨ ਦੇ ਗੇਟ ਉੱਤੇ ਡਿਊਟੀ ਦੇ ਰਹੇ ਏਐਸਆਈ ਦੀ ਕਰੰਟ ਲੱਗਣ ਕਾਰਨ ਮੌਤ (ASI dies due to electrocution in Hoshiarpur) ਹੋ ਗਈ। ਮੌਕੇ ਉੱਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਜਦੋਂ ਉਨ੍ਹਾਂ ਵੇਖਿਆ ਤਾਂ ਮ੍ਰਿਤਕ ਮੁਲਾਜ਼ਮ ਦੇ ਸਰੀਰ ਨੂੰ ਕਰੰਟ ਲੱਗਣ ਤੋਂ ਬਾਅਦ ਅੱਗ ਲੱਗ (Fire after electrocution of the employees body) ਚੁੱਕੀ ਸੀ ਅਤੇ ਮੁਲਜ਼ਮ ਦੀ ਮੌਕੇ ਉੱਤੇ ਮੌਤ ਵੀ ਹੋ ਚੁੱਕੀ ਸੀ। ਪੁਲਿਸ ਨੇ ਅੱਗੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਮਗਰੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Last Updated : Feb 3, 2023, 8:37 PM IST