ਹਰਜੋਤ ਕਮਲ ਨੇ ਕਿਹਾ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ - ਸੂਬੇ ਨੂੰ ਮੁੜ ਕਾਲੇ ਦੌਰ ਵੱਲ ਜਾਣ ਤੋਂ ਰੋਕਿਆ ਜਾ ਸਕੇ

🎬 Watch Now: Feature Video

thumbnail

By

Published : Nov 30, 2022, 7:45 PM IST

Updated : Feb 3, 2023, 8:34 PM IST

ਮੋਗਾ ਤੋ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਡਾਕਟਰ ਹਰਜੋਤ ਕਮਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਉਹ ਪੂਰੇ ਹੋਣਾ ਜਾਂ ਨਾ ਹੋਣਾ ਬਾਅਦ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ (Law and order of Punjab) ਦੇ ਜੋ ਹਾਲ ਹਨ ਉਸ ਨੂੰ ਦੇਖਦੇ ਅੱਜ ਹਰ ਪੰਜਾਬ ਵਾਸੀ ਦਹਿਸ਼ਤ ਦੇ ਮਾਹੌਲ ਵਿੱਚ (Punjab residents in an atmosphere of terror) ਜੀਅ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਹਰ ਨਿਕਲ ਕੇ ਅਸਲੀਅਤ ਉੱਤੇ ਝਾਤ ਪਾਉਣੀ ਚਾਹੀਦੀ ਹੈ ਤਾਂ ਜੋ ਸੂਬੇ ਨੂੰ ਮੁੜ ਕਾਲੇ ਦੌਰ ਵੱਲ ਜਾਣ ਤੋਂ ਰੋਕਿਆ ( the state from going to the dark period again) ਜਾ ਸਕੇ।
Last Updated : Feb 3, 2023, 8:34 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.