ਪੁਲਿਸ ਨੇ 4 ਗੈਂਗਸਟਰਾਂ ਨੂੰ ਅਸਲੇ ਸਮੇਤ ਕੀਤਾ ਗ੍ਰਿਫ਼ਤਾਰ - ਮੁਲਜ਼ਮਾਂ ਕੋਲੋਂ ਪੁਲਿਸ ਨੇ ਸਕੋਡਾ ਗੱਡੀ ਬਰਾਮਦ ਕੀਤੀ
🎬 Watch Now: Feature Video

ਪਟਿਆਲਾ ਪੁਲਿਸ ਵੱਲੋਂ ਦੋ ਵੱਖ ਵੱਖ ਕੇਸਾਂ ਵਿੱਚ 6 ਪਿਸਤੌਲ ਸਮੇਤ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ (4 accused were arrested along with 6 pistols) ਮੁਲਜ਼ਮਾਂ ਕੋਲੋਂ ਪੁਲਿਸ ਨੇ ਇੱਕ ਸਕੋਡਾ ਗੱਡੀ (police recovered a Skoda vehicle from the accused) ਵੀ ਬਰਾਮਦ ਕੀਤੀ ਹੈ। ਪੁਲਿਸ ਮੁਤਾਬਿਕ ਗੁਪਤ ਸੂਚਨਾ ਦੇ ਅਧਾਰ ਉੱਤੇ ਵੱਖ ਵੱਖ ਪੁਲਿਸ ਪਾਰਟੀਆਂ ਨੇ ਰੇਡ ਕਰਕੇ 6 ਲੋੜੀਂਦੇ ਗੈਂਗਸਟਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਉੱਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
Last Updated : Feb 3, 2023, 8:33 PM IST