ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 7 ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ - ਇੱਕ ਮੁਲਜ਼ਮ ਫਰਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-17102839-607-17102839-1670065387422.jpg)
ਪਿਛਲੇ ਦਿਨੀਂ ਰਾਮਪੁਰਾ ਫੂਲ ਦੇ ਪੌਸ਼ ਕਾਲੋਨੀ ਵਿੱਚ ਸਵੇਰੇ ਵਪਾਰੀ ਨੂੰ ਜ਼ਖ਼ਮੀ ਕਰਕੇ ਗੱਡੀ ਖੋਹ ਕੇ ਫ਼ਰਾਰ ਹੋਏ ਲੁਟੇਰਿਆਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫ਼ਤਾਰ (robbers were arrested by the Bathinda police) ਕਰ ਲਿਆ ਹੈ। ਪੁਲਿਸ ਮੁਤਾਬਿਕ ਘਟਨਾ ਕ੍ਰਮ ਵਿੱਚ ਜ਼ਖਮੀ ਹੋਏ ਵਪਾਰੀਆ ਨਾਲ ਰਲ ਕੇ ਇਸ ਵਾਰਦਾਤ ਨੂੰ ਆਪਣੇ ਸਾਥੀਆਂ ਨਾਲ ਰਲ ਕੇ ਅੰਜਾਮ ਦਿੱਤਾ ਸੀ। ਉਹਨਾਂ ਦੱਸਿਆ ਕਿ ਇਸ ਗਿਰੋਹ ਵਿੱਚ ਸ਼ਾਮਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇੱਕ ਮੁਲਜ਼ਮ ਫਰਾਰ (An accused absconded) ਹੈ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਵਿੱਚ ਹੋਈਆਂ ਦੋ ਵਾਰਦਾਤਾਂ ਨੂੰ ਵੀ ਇਸ ਗਰੁੱਪ ਵੱਲੋਂ ਅੰਜਾਮ ਦਿੱਤਾ ਗਿਆ ਸੀ। ਪੁਲਿਸ ਮੁਤਾਬਿਕ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ ਅਤੇ ਦੇਸੀ ਕੱਟਾ ਬਰਾਮਦ (Sharp weapons and indigenous knives recovered) ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਪਾਰੀ ਤੋਂ ਖੋਹੀ ਗਈ ਗੱਡੀ ਪਿੰਡ ਮਹਿਰਾਜ ਦੇ ਜੰਗਲ ਵਿਚੋਂ ਬਰਾਮਦ ਹੋਈ ਹੈ।
Last Updated : Feb 3, 2023, 8:34 PM IST