ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ - ਅੰਮ੍ਰਿਤਸਰ ਬੱਸ ਸਟੈਂਡ
🎬 Watch Now: Feature Video
ਅੰਮ੍ਰਿਤਸਰ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵੱਖ-ਵੱਖ ਏਰੀਆ ਵਿੱਚ ਫਲੈਗ ਮਾਰਚ Amritsar the police conducted a flag march ਕੱਢਿਆ ਗਿਆ। ਅੰਮ੍ਰਿਤਸਰ ਪੁਲਿਸ ਵੱਲੋਂ ਥਾਣਾ ਰਾਮਬਾਗ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਬੱਸ ਸਟੈਂਡ ਤੋਂ ਹੁੰਦੇ ਹੋਏ ਜੰਡਿਆਲਾ ਬਾਅਦ ਥਾਣਾ ਡਿਵੀਜ਼ਨ ਵਿੱਚ ਇਹ ਮਾਰਚ ਕੱਢਿਆ ਗਿਆ। ਆਉਣ ਵਾਲੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਇਕ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਫਲੈਗ ਮਾਰਚ ਕੱਢਣ ਦਾ ਮੁੱਖ ਮਕਸਦ ਇਹ ਹੈ ਕਿ ਲੋਕਾਂ ਦੇ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਹੋ ਸਕੇ। ਉਹਨਾ ਕਿਹਾ ਕਿ ਲੋਕ ਪ੍ਰੇਮ-ਪਿਆਰ ਤੇ ਸ਼ਾਂਤੀ ਦੇ ਨਾਲ ਆਉਣ ਵਾਲਾ ਨਵਾਂ ਸਾਲ ਮਨਾ ਸਕਣ।
Last Updated : Feb 3, 2023, 8:37 PM IST