ਬਿਕਰਮ ਮਜੀਠੀਆ ਦਾ ਬਿਆਨ, ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ - ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ
🎬 Watch Now: Feature Video
ਹੁਸ਼ਿਆਰਪੁਰ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ। ਇਹ ਸਭ ਕੁੱਝ ਦੇਖਦਿਆਂ ਵੀ ਸੂਬੇ ਦੇ ਮੁੱਖ ਮੰਤਰੀ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ Bikramjit Singh Majithia ਨੇ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ’ਤੇ ਆਪਾਰ ਸ਼ਰਧਾ ਹੈ, ਜਿਸ ਦੇ ਚੱਲਦਿਆਂ ਉਹ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਡੇਰੇ ’ਚ ਨਸਮਸਤਕ ਹੋਣ ਲਈ ਪਹੁੰਚੇ ਹਨ। condition of Punjab is bad
Last Updated : Feb 3, 2023, 8:31 PM IST