ਭਾਜਪਾ ਦੀ ਮੈਂਬਰ ਨੈਸ਼ਨਲ ਅਕਸਿਕਿਊਟਿਵ ਬੀਬੀ ਅਮਨਜੋਤ ਕੌਰ ਸੱਚਖੰਡ ਵਿਖੇ ਹੋਏ ਨਤਮਸਤਕ - ਗੁਜਰਾਤ ਅਤੇ ਹਿਮਾਚਲ ਦੀਆਂ ਵਿਧਾਨ ਸਭਾ ਚੋਣਾਂ

🎬 Watch Now: Feature Video

thumbnail

By

Published : Dec 7, 2022, 12:59 PM IST

Updated : Feb 3, 2023, 8:35 PM IST

ਭਾਰਤੀ ਜਨਤਾ ਪਾਰਟੀ ਦੀ ਮੈਂਬਰ ਨੈਸ਼ਨਲ ਅਕਸਿਕਿਊਟਿਵ ਅਮਨਜੋਤ ਕੌਰ (National Executive Amanjot Kaur) ਨੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਜੀ ਵਿਖੇ ਮੱਥਾ ਟੇਟਿਆ। ਇਸ ਮੌਕੇ ਅਮਨਜੋਤ ਕੌਰ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਬਜੇਪੀ ਨੇ ਉਨ੍ਹਾਂ ਨੂੰ ਬੜੀ ਵੱਡੀ ਜ਼ਿੰਮੇਦਾਰੀ ਦਿੱਤੀ ਹੈ ਉਹ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ (Will perform the responsibility with diligence) ਨਿਭਾਉਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਅਖੰਡਤਾ ਬਣਾਏ ਰੱਖਣ ਲਈ ਸਭ ਨੂੰ ਲਾਮਬੰਦ ਕਰਨ ਦਾ ਕੰਮ ਕੀਤਾ ਜਾਵੇਗਾ। ਗੁਜਰਾਤ ਅਤੇ ਹਿਮਾਚਲ ਦੀਆਂ ਵਿਧਾਨ ਸਭਾ (Assembly elections of Gujarat and Himachal ) ਚੋਣਾਂ ਨੂੰ ਲੈਕੇ ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਭਾਜਪਾ ਵੱਡੀ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ।
Last Updated : Feb 3, 2023, 8:35 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.