ਹਰਿਆਣਾ ਨਾਲੋਂ ਪੰਜਾਬ ਵਿੱਚ ਘੱਟ ਪ੍ਰਦੂਸ਼ਣ: ਕੈਬਨਿਟ ਮੰਤਰੀ - ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇਤਿਹਾਸਿਕ ਸਹਿਰ ਸੰਘੋਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਲਈ ਪਹੁੰਚੇ।ਇਸ ਮੌਕੇ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਕਾਸ ਦੀਆਂ ਲੀਹਾਂ ਉੱਤੇ ਹੈ ਅਤੇ ਉਨ੍ਹਾਂ ਦੇ ਵਿਭਾਗ ਵੱਲੋਂ ਪਿੰਡ ਅਤੇ ਸ਼ਹਿਰ ਖੇਤਰ ਨੂੰ ਵਧੀਆ ਸਹੂਲਤਾਂ ਦੇਣ ਦੇ ਲਈ ਕੰਮ ਕੀਤੇ ਜਾ ਰਹੇ ਹਨ। ਉੱਥੇ ਹੀ ਪਰਾਲੀ ਦੇ ਮੁੱਦੇ ਉੱਤੇ ਬੋਲਦੇ ਹੋਏ ਮੰਤਰੀ ਧਾਲੀਵਾਲ ਨੇ ਕਿਹਾ ਕਿ ਹਰਿਆਣਾ ਨਾਲੋਂ ਪੰਜਾਬ ਦੇ ਵਿੱਚ ਘੱਟ ਪ੍ਰਦੂਸ਼ਣ ਹੈ।
Last Updated : Feb 3, 2023, 8:31 PM IST