ਚੌਕੀਦਾਰ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ - ਚੌਕੀਦਾਰ ਯੂਨੀਅਨ ਪੰਜਾਬ
🎬 Watch Now: Feature Video
ਹੁਸ਼ਿਆਰਪੁਰ: ਅੱਜ ਸ਼ਨੀਵਾਰ ਨੂੰ ਚੌਕੀਦਾਰ ਯੂਨੀਅਨ ਪੰਜਾਬ Chowkidar Union Punjab ਵੱਲੋਂ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਕੀਤਾ ਘਿਰਾਓ ਗਿਆ। ਇਸ ਮੌਕੇ ਉੱਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਚੌਕੀਦਾਰ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੀ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਫਿਰ ਚਾਹੇ ਉਹ ਅਕਾਲੀ ਦਲ ਦੀ ਸਰਕਾਰ ਹੋਵੇ ਜਾਂ ਕਾਂਗਰਸ ਦੀ ਕਿਸੇ ਵੀ ਸਰਕਾਰ ਵੱਲੋਂ ਅਤੇ ਚੌਕੀਦਾਰ ਯੂਨੀਅਨ ਨੂੰ ਮਜਬੂਰਨ ਸੰਘਰਸ਼ ਦੇ ਰਾਹ ਉੱਤੇ ਤੁਰਨਾ ਪੈ ਰਿਹਾ ਹੈ।Chowkidar Union Punjab protested in Hoshiarpur
Last Updated : Feb 3, 2023, 8:30 PM IST